Genesis 45:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਨੇ ਆਖਿਆ, “ਹੁਣ ਮੈਨੂੰ ਤੁਹਾਡੇ ਉਤੇ ਵਿਸ਼ਵਾਸ ਹੋ ਗਿਆ ਹੈ। ਮੇਰਾ ਪੁੱਤਰ ਯੂਸੁਫ਼ ਅਜੇ ਜਿਉਂਦਾ ਹੈ! ਮੈਂ ਉਸ ਨੂੰ ਮਰਨ ਤੋਂ ਪਹਿਲਾਂ ਦੇਖਣ ਲਈ ਜਾ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਆਖਿਆ, ਇਹੋ ਬੱਸ ਹੈ ਕਿ ਮੇਰਾ ਪੁੱਤ੍ਰ ਯੂਸੁਫ਼ ਅਜੇ ਜੀਉਂਦਾ ਹੈ। ਮੈਂ ਜਾਵਾਂਗਾ ਅਰ ਆਪਣੇ ਮਰਨ ਤੋਂ ਪਹਿਲਾਂ ਉਸ ਨੂੰ ਵੇਖਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਨੇ ਆਖਿਆ, ਇਹੋ ਬਹੁਤ ਹੈ ਕਿ ਮੇਰਾ ਪੁੱਤਰ ਯੂਸੁਫ਼ ਅਜੇ ਜੀਉਂਦਾ ਹੈ। ਮੈਂ ਜਾਂਵਾਂਗਾ ਅਤੇ ਆਪਣੇ ਮਰਨ ਤੋਂ ਪਹਿਲਾਂ ਉਸ ਨੂੰ ਵੇਖਾਂਗਾ।