Genesis 45:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਤੁਹਾਡਾ ਭਰਾ ਯੂਸੁਫ਼ ਹਾਂ। ਕੀ ਮੇਰਾ ਪਿਤਾ ਠੀਕ-ਠਾਕ ਹੈ?” ਪਰ ਭਰਾਵਾਂ ਨੇ ਉਸ ਨੂੰ ਜਵਾਬ ਨਹੀਂ ਦਿੱਤਾ। ਉਹ ਉਲਝਣ ਵਿੱਚ ਪਏ ਹੋਏ ਅਤੇ ਡਰੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ ਮੈਂ ਯੂਸੁਫ਼ ਹਾਂ। ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂਜੋ ਉਸ ਦੇ ਅੱਗੇ ਘਾਬਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਯੂਸੁਫ਼ ਹਾਂ, ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸ ਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂ ਜੋ ਉਸ ਦੇ ਅੱਗੇ ਘਬਰਾ ਗਏ।