Genesis 45:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਫ਼ਿਕਰ ਨਾ ਕਰੋ। ਜੋ ਕੁਝ ਤੁਸੀਂ ਕੀਤਾ ਸੀ ਉਸ ਕਾਰਣ ਆਪਣੇ-ਆਪ ਉੱਤੇ ਗੁੱਸਾ ਨਾ ਕਰੋ। ਇਹ ਮੇਰੇ ਲਈ ਪਰਮੇਸ਼ੁਰ ਦੀ ਯੋਜਨਾ ਸੀ ਕਿ ਮੈਂ ਇੱਥੇ ਆਉਂਦਾ। ਮੈਂ ਇੱਥੇ ਤੁਹਾਡੀ ਜਾਨ ਬਚਾਉਣ ਲਈ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੁਸੀਂ ਹਿਰਖ ਨਾ ਕਰੋ ਅਰ ਨਾ ਹੀ ਰੰਜ ਕਰੋ ਕੀ ਤੁਸਾਂ ਮੈਨੂੰ ਏਧਰ ਵੇਚ ਦਿੱਤਾ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਅੱਗੇ ਮੈਨੂੰ ਜਾਨਾਂ ਬਚਾਉਣ ਲਈ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ।