Genesis 45:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਤੁਹਾਡਾ ਦੋਸ਼ ਨਹੀਂ ਸੀ ਕਿ ਮੈਨੂੰ ਇੱਥੇ ਭੇਜਿਆ ਗਿਆ। ਇਹ ਪਰਮੇਸ਼ੁਰ ਦੀ ਯੋਜਨਾ ਸੀ। ਪਰਮੇਸ਼ੁਰ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਾਂਗ ਬਣਾਇਆ। ਮੈਂ ਉਸ ਦੇ ਸਾਰੇ ਘਰ ਅਤੇ ਪੂਰੇ ਮਿਸਰ ਦਾ ਰਾਜਪਾਲ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੁਸਾਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਐਥੇ ਘੱਲਿਆ ਹੈ ਅਰ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਅਰ ਉਸ ਦੇ ਸਾਰੇ ਘਰ ਦਾ ਸਵਾਮੀ ਅਰ ਮਿਸਰ ਦੇ ਸਾਰੇ ਦੇਸ ਦਾ ਹਾਕਮ ਠਹਿਰਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੁਸੀਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਇੱਥੇ ਭੇਜਿਆ ਹੈ ਅਤੇ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਰਗਾ ਅਤੇ ਉਸ ਦੇ ਸਾਰੇ ਘਰ ਦਾ ਸੁਆਮੀ ਅਤੇ ਮਿਸਰ ਦੇ ਸਾਰੇ ਦੇਸ਼ ਦਾ ਹਾਕਮ ਠਹਿਰਾਇਆ ਹੈ।