Genesis 45:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਆਖਿਆ, “ਛੇਤੀ ਕਰੋ ਅਤੇ ਮੇਰੇ ਪਿਤਾ ਕੋਲ ਜਾਉ। ਉਸ ਨੂੰ ਆਖੋ ਕਿ ਉਸ ਦੇ ਪੁੱਤਰ ਯੂਸੁਫ਼ ਨੇ ਇਹ ਸੰਦੇਸ਼ ਭੇਜਿਆ ਹੈ: ‘ਪਰਮੇਸ਼ੁਰ ਨੇ ਮੈਨੂੰ ਮਿਸਰ ਦਾ ਰਾਜਪਾਲ ਬਣਾਇਆ ਹੈ। ਇਸ ਲਈ ਇੱਥੇ ਮੇਰੇ ਕੋਲ ਆਉ। ਦੇਰੀ ਨਾ ਕਰੋ। ਹੁਣੇ ਆ ਜਾਉ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਤਾਬੀ ਕਰੋ ਅਰ ਮੇਰੇ ਪਿਤਾ ਦੇ ਕੋਲ ਜਾਓ ਅਰ ਉਸ ਨੂੰ ਆਖੋ, ਤੇਰਾ ਪੁੱਤ੍ਰ ਯੂਸੁਫ਼ ਐਉਂ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ ਦਾ ਮਾਲਿਕ ਬਣਾ ਦਿੱਤਾ ਹੈ। ਮੇਰੇ ਕੋਲ ਉੱਤਰ ਆਓ ਢਿੱਲ ਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਲਦੀ ਕਰੋ ਅਤੇ ਮੇਰੇ ਪਿਤਾ ਦੇ ਕੋਲ ਜਾਓ ਅਤੇ ਉਸ ਨੂੰ ਆਖੋ, ਤੇਰਾ ਪੁੱਤਰ ਯੂਸੁਫ਼ ਇਹ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ਼ ਦਾ ਮਾਲਕ ਬਣਾ ਦਿੱਤਾ ਹੈ। ਇਸ ਲਈ ਮੇਰੇ ਕੋਲ ਆ ਜਾਓ ਅਤੇ ਦੇਰੀ ਨਾ ਕਰੋ।