Genesis 46:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਨੇ ਮਿਸਰ ਵੱਲ ਆਪਣਾ ਸਫ਼ਰ ਸ਼ੁਰੂ ਕੀਤਾ। ਪਹਿਲਾਂ ਇਸਰਾਏਲ ਅਤੇ ਉਸ ਦੇ ਨਾਲ ਹਰ ਕੋਈ ਬਏਰਸਬਾ ਪਹੁੰਚਿਆ। ਉੱਥੇ ਇਸਰਾਏਲ ਨੇ ਪਰਮੇਸ਼ੁਰ, ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ, ਦੀ ਉਪਾਸਨਾ ਕੀਤੀ। ਉਸ ਨੇ ਬਲੀਆਂ ਚੜ੍ਹਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਰ ਬਏਰਸਬਾ ਨੂੰ ਆਇਆ ਅਰ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਨੇ ਆਪਣਾ ਸਭ ਕੁਝ ਲੈ ਕੇ ਕੂਚ ਕੀਤਾ ਅਤੇ ਬਏਰਸ਼ਬਾ ਨੂੰ ਆਇਆ ਅਤੇ ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਆਂ।