Genesis 46:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਮਓਨ ਦੇ ਪੁੱਤਰ ਸਨ ਯਮੂਏਲ, ਯਾਮੀਨ, ਓਹਦ, ਯਾਕੀਨ ਅਤੇ ਸੋਹਰ। ਉਨ੍ਹਾਂ ਵਿੱਚ ਸ਼ਾਊਲ ਵੀ ਸੀ (ਸ਼ਾਊਲ ਕਨਾਨੀ ਔਰਤ ਤੋਂ ਜੰਮਿਆ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਸ਼ਿਮਓਨ ਦੇ ਪੁੱਤ੍ਰ ਯਮੂਏਲ ਅਤੇ ਯਾਮੀਨ ਅਤੇ ਓਹਦ ਅਤੇ ਯਾਕੀਨ ਅਰ ਸੋਹਰ ਅਰ ਸ਼ਾਊਲ ਕਨਾਨਣ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਿਮਓਨ ਦੇ ਪੁੱਤਰ: ਯਮੂਏਲ, ਯਾਮੀਨ, ਓਹਦ, ਯਾਕੀਨ, ਸੋਹਰ ਅਤੇ ਸਾਊਲ ਜੋ ਕਨਾਨੀ ਇਸਤਰੀ ਦਾ ਪੁੱਤਰ ਸੀ।