Genesis 46:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ, ਫ਼ਰਸ ਅਤੇ ਜ਼ਾਰਹ। (ਏਰ ਅਤੇ ਓਨਾਨ ਉਦੋਂ ਹੀ ਮਰ ਗਏ ਸਨ ਜਦੋਂ ਅਜੇ ਉਹ ਕਨਾਨ ਵਿੱਚ ਹੀ ਸਨ।) ਫ਼ਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪੁੱਤ੍ਰ ਏਰ ਅਰ ਓਨਾਨ ਅਰ ਸ਼ੇਲਾਹ ਅਰ ਫ਼ਰਸ ਅਰ ਜ਼ਾਰਹ ਪਰ ਇਹ ਅਰ ਓਨਾਨ ਕਨਾਨ ਦੇਸ ਵਿੱਚ ਮਰ ਗਏ ਅਰ ਫ਼ਰਸ ਦੇ ਪੁੱਤ੍ਰ ਹਸਰੋਨ ਅਰ ਹਾਮੂਲ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਪੁੱਤਰ: ਏਰ, ਓਨਾਨ, ਸ਼ੇਲਾਹ, ਪਰਸ ਅਤੇ ਜ਼ਰਹ। ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿੱਚ ਮਰ ਗਏ ਅਤੇ ਫਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।