Genesis 46:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਊਬੇਨ, ਸਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੁਲੂਨ ਯਾਕੂਬ ਦੇ ਉਸ ਦੀ ਪਤਨੀ ਲੇਆਹ ਤੋਂ, ਪੁੱਤਰ ਸਨ। ਲੇਆਹ ਨੇ ਉਨ੍ਹਾਂ ਪੁੱਤਰਾਂ ਨੂੰ ਪਦਨ ਅਰਾਮ ਵਿੱਚ ਜਨਮ ਦਿੱਤਾ ਸੀ। ਉਸ ਦੀ ਇੱਕ ਧੀ ਸੀ ਜਿਸਦਾ ਨਾਮ ਦੀਨਾਹ ਸੀ। ਉਸ ਦੇ ਪਰਿਵਾਰ ਵਿੱਚ 33 ਸਦੱਸ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਲੇਆਹ ਦੇ ਪੁੱਤ੍ਰ ਇਹ ਸਨ ਜਿਹੜੇ ਉਸ ਨੇ ਪਦਨ ਆਰਾਮ ਵਿੱਚ ਯਾਕੂਬ ਤੋਂ ਉਸ ਦੀ ਧੀ ਦੀਨਾਹ ਸਣੇ ਜਣੇ ਸੋ ਸਾਰੇ ਪ੍ਰਾਣੀ ਉਸ ਦੇ ਪੁੱਤ੍ਰ ਅਰ ਉਸ ਦੀਆਂ ਧੀਆਂ ਤੇਤੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਆਹ ਦੇ ਪੁੱਤਰ ਇਹ ਸਨ, ਜਿਨ੍ਹਾਂ ਨੂੰ ਉਸ ਨੇ ਆਪਣੀ ਧੀ ਦੀਨਾਹ ਸਮੇਤ ਪਦਨ ਅਰਾਮ ਵਿੱਚ ਜਨਮ ਦਿੱਤਾ। ਉਹ ਸਾਰੇ ਪ੍ਰਾਣੀ ਅਰਥਾਤ ਉਸ ਦੇ ਪੁੱਤਰ ਅਤੇ ਉਸ ਦੀਆਂ ਧੀਆਂ ਤੇਂਤੀ ਸਨ।