Genesis 46:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਾਦ ਦੇ ਪੁੱਤਰ ਸਨ ਸਿਫ਼ਯੋਨ, ਹੱਗੀ, ਸ਼ੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ।
Punjabi Bible 2016 - ਪਵਿੱਤਰ ਬਾਈਬਲ O.V.
ਗਾਦ ਦੇ ਪੁੱਤ੍ਰ ਸਿਫ਼ਯੋਨ ਅਰ ਹੱਗੀ ਅਰ ਸੂਨੀ ਅਰ ਅਸਬੋਨ ਅਰ ਏਰੀ ਅਰ ਅਰੋਦੀ ਅਰ ਅਰਏਲੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਾਦ ਦੇ ਪੁੱਤਰ: ਸਿਫਯੋਨ, ਹੱਗੀ, ਸੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ ਸਨ।