Genesis 46:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਸ਼ੇਰ ਦੇ ਪੁੱਤਰ ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਉਨ੍ਹਾਂ ਦੀ ਭੈਣ ਸਰਹ ਸੀ। ਬਰੀਆਹ ਦੇ ਪੁੱਤਰ ਸਨ ਹਬਰ ਅਤੇ ਮਲਕੀਏਲ।
Punjabi Bible 2016 - ਪਵਿੱਤਰ ਬਾਈਬਲ O.V.
ਆਸ਼ੇਰ ਦੇ ਪੁੱਤ੍ਰ ਯਿਮਨਾਹ ਅਰ ਯਿਸ਼ਵਾਹ ਅਰ ਯਿਸ਼ਵੀ ਅਰ ਬਰੀਆਹ ਅਰ ਸਰਹ ਉਨ੍ਹਾਂ ਦੀ ਭੈਣ ਅਰ ਬਰੀਆਹ ਦੇ ਪੁੱਤ੍ਰ ਹਬਰ ਅਰ ਮਲਕੀਏਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਸ਼ੇਰ ਦੇ ਪੁੱਤਰ: ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਸਰਹ ਉਨ੍ਹਾਂ ਦੀ ਭੈਣ। ਬਰੀਆਹ ਦੇ ਪੁੱਤਰ ਹੇਬਰ ਅਤੇ ਮਲਕੀਏਲ ਸਨ।