Genesis 46:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਤ ਵੇਲੇ, ਪਰਮੇਸ਼ੁਰ ਨੇ ਇਸਰਾਏਲ ਨਾਲ ਸੁਪਨੇ ਵਿੱਚ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਯਾਕੂਬ, ਯਾਕੂਬ।” ਅਤੇ ਇਸਰਾਏਲ ਨੇ ਜਵਾਬ ਦਿੱਤਾ, “ਮੈਂ ਇੱਥੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੀਆਂ ਦਰਿਸ਼ਟਾਂ ਵਿੱਚ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਣ ਦੇ ਕੇ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ।