Genesis 46:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰ ਵਿੱਚ, ਯੂਸੁਫ਼ ਦੇ ਦੋ ਪੁੱਤਰ ਸਨ, ਮਨੱਸ਼ਹ ਅਤੇ ਇਫ਼ਰਾਈਮ। (ਯੂਸੁਫ਼ ਦੀ ਪਤਨੀ ਓਨ ਸ਼ਹਿਰ ਦੇ ਜਾਜਕ ਪੋਟੀਫ਼ਰ ਦੀ ਧੀ, ਆਸਨਥ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੂਸੁਫ਼ ਤੋਂ ਮਿਸਰ ਦੇਸ ਵਿੱਚ ਓਨ ਦੇ ਪੁਜਾਰੀ ਪੋਟੀਫਰਾ ਦੀ ਧੀ ਆਸਨਥ ਮਨੱਸ਼ਹ ਅਰ ਇਫਰਾਈਮ ਨੂੰ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਤੋਂ ਮਿਸਰ ਦੇਸ਼ ਵਿੱਚ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਨੇ ਮਨੱਸ਼ਹ ਅਤੇ ਇਫ਼ਰਾਈਮ ਨੂੰ ਜਨਮ ਦਿੱਤਾ।