Genesis 46:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਦੇ ਪੁੱਤਰ ਸਨ ਬਲਾ, ਬਕਰ, ਅਸ਼ਬੇਲ, ਗੇਰਾ, ਨਾਮਾਨ, ਏਹੀ, ਰੋਸ਼, ਮੁੱਫ਼ੀਮ, ਹੁੱਫ਼ੀਮ ਅਤੇ ਆਰਦ।
Punjabi Bible 2016 - ਪਵਿੱਤਰ ਬਾਈਬਲ O.V.
ਬਿਨਯਾਮੀਨ ਦੇ ਪੁੱਤ੍ਰ ਬਲਾ ਅਰ ਬਕਰ ਅਰ ਅਸ਼ਬੇਲ ਅਰ ਗੇਰਾ ਅਰ ਨਾਮਾਨ ਅਰ ਏਹੀ ਅਰ ਰੋਸ਼ ਅਰ ਮੁੱਫੀਮ ਅਰ ਹੁੱਫੀਮ ਅਰ ਆਰਦ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨ ਦੇ ਪੁੱਤਰ: ਬਲਾ, ਬਕਰ, ਅਸ਼ਬੇਲ, ਗੇਰਾ, ਨਅਮਾਨ, ਏਹੀ, ਰੋਸ਼, ਮੁੱਫੀਮ, ਹੁੱਪੀਮ ਅਤੇ ਅਰਦ ਸਨ।