Genesis 46:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਯਾਕੂਬ ਦੇ ਪੁੱਤਰ, ਉਸ ਦੀ ਪਤਨੀ ਰੱਖੇਲ ਦੀ ਕੁੱਖੋਂ, ਇਸ ਪਰਿਵਾਰ ਵਿੱਚ 14 ਸਦੱਸ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਰਾਖੇਲ ਦੇ ਪੁੱਤ੍ਰ ਸਨ ਜਿਹੜੇ ਉਹ ਯਾਕੂਬ ਲਈ ਜਣੀ ਸੋ ਏਹ ਸਾਰੇ ਪ੍ਰਾਣੀ ਚੌਦਾਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਰਾਖ਼ੇਲ ਦੇ ਪੁੱਤਰ ਸਨ, ਜਿਹਨਾਂ ਨੂੰ ਉਸ ਨੇ ਯਾਕੂਬ ਲਈ ਜੰਮਿਆ ਸੀ, ਉਹ ਸਾਰੇ ਚੌਦਾਂ ਪ੍ਰਾਣੀ ਸਨ।