Genesis 46:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦੇ ਸਿੱਧੇ ਉੱਤਰਾਧਿਕਾਰੀਆਂ ਦੀ ਗਿਣਤੀ, ਜਿਹੜੇ ਉਸ ਦੇ ਨਾਮ ਮਿਸਰ ਵਿੱਚ ਗਏ ਸਨ, 66 ਸੀ। (ਯਾਕੂਬ ਦੇ ਪੁੱਤਰਾਂ ਦੀਆਂ ਪਤਨੀਆਂ ਨੂੰ ਇਸ ਗਿਣਤੀ ਵਿੱਚ ਸ਼ਾਮਿਲ ਨਹੀਂ ਸੀ ਕੀਤਾ ਗਿਆ।)
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਪ੍ਰਾਣੀ ਜਿਹੜੇ ਯਾਕੂਬ ਮਿਸਰ ਵਿੱਚ ਆਏ ਅਰ ਉਹ ਦੇ ਤੁਖਮ ਵਿੱਚੋਂ ਨਿਕਲੇ ਨੂੰਹਾਂ ਤੋਂ ਬਿਨਾ ਛਿਆਹਠ ਪ੍ਰਾਣੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਦੇ ਨਿੱਜ ਵੰਸ਼ ਵਿੱਚੋਂ ਸਾਰੇ ਪ੍ਰਾਣੀ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਆਏ, ਉਸ ਦੀਆਂ ਨੂੰਹਾਂ ਤੋਂ ਬਿਨ੍ਹਾਂ ਛਿਆਹਠ ਪ੍ਰਾਣੀ ਸਨ।