Genesis 46:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਯੂਸੁਫ਼ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਯਹੂਦਾਹ ਨੂੰ ਭੇਜਿਆ। ਯਹੂਦਾਹ ਗੋਸ਼ਨ ਦੀ ਧਰਤੀ ਉੱਤੇ ਯੂਸੁਫ਼ ਕੋਲ ਗਿਆ। ਫ਼ੇਰ ਯਾਕੂਬ ਅਤੇ ਉਸ ਦੇ ਆਦਮੀ ਉਸ ਧਰਤੀ ਉੱਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਯਹੂਦਾਹ ਨੂੰ ਯੂਸੁਫ਼ ਦੇ ਕੋਲ ਆਪਣੇ ਅੱਗੇ ਘੱਲਿਆ ਤਾਂਜੋ ਉਹ ਗੋਸ਼ਨ ਦਾ ਰਾਹ ਵਿਖਾਵੇ ਸੋ ਓਹ ਗੋਸ਼ਨ ਦੀ ਧਰਤੀ ਵਿੱਚ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਯਹੂਦਾਹ ਨੂੰ ਯੂਸੁਫ਼ ਦੇ ਕੋਲ ਆਪਣੇ ਅੱਗੇ-ਅੱਗੇ ਭੇਜਿਆ ਤਾਂ ਜੋ ਉਹ ਉਸ ਨੂੰ ਗੋਸ਼ਨ ਦਾ ਰਾਹ ਵਿਖਾਵੇ, ਅਤੇ ਓਹ ਗੋਸ਼ਨ ਦੇ ਦੇਸ਼ ਵਿੱਚ ਆਏ।