Genesis 46:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੂੰ ਪਤਾ ਲੱਗਿਆ ਕਿ ਉਸ ਦਾ ਪਿਤਾ ਆ ਰਿਹਾ ਹੈ। ਇਸ ਲਈ ਯੂਸੁਫ਼ ਨੇ ਆਪਣਾ ਰੱਥ ਤਿਆਰ ਕੀਤਾ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਚੱਲਾ ਗਿਆ। ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦੇਖਿਆ ਉਹ ਉਸ ਦੇ ਗਲ ਨਾਲ ਚਿੰਬੜ ਗਿਆ ਅਤੇ ਕਾਫ਼ੀ ਚਿਰ ਰੋਂਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੂਸੁਫ਼ ਨੇ ਆਪਣਾ ਰੱਥ ਜੋੜਿਆ ਅਰ ਆਪਣੇ ਪਿਤਾ ਇਸਰਾਏਲ ਦੇ ਮਿਲਨ ਲਈ ਗੋਸ਼ਨ ਨੂੰ ਗਿਆ ਅਰ ਉਸ ਅੱਗੇ ਹਾਜ਼ਰ ਹੋਇਆ ਅਰ ਉਸ ਦੇ ਗਲ ਲੱਗਾ ਅਰ ਚਿਰ ਤੀਕ ਉਸ ਦੇ ਗਲ ਲੱਗ ਕੇ ਰੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਸੁਫ਼ ਨੇ ਆਪਣਾ ਰਥ ਜੋੜਿਆ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਨੂੰ ਗਿਆ ਅਤੇ ਉਸ ਦੇ ਅੱਗੇ ਹਾਜ਼ਰ ਹੋਇਆ ਅਤੇ ਉਸ ਦੇ ਗਲ਼ ਲੱਗਾ ਅਤੇ ਬਹੁਤ ਦੇਰ ਤੱਕ ਉਸ ਦੇ ਗਲ਼ ਨਾਲ ਲੱਗ ਕੇ ਰੋਇਆ।