Genesis 46:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਹੁਣ ਮੈਂ ਸ਼ਾਂਤੀ ਨਾਲ ਮਰ ਸੱਕਾਂਗਾ। ਮੈਂ ਤੇਰਾ ਚਿਹਰਾ ਦੇਖ ਲਿਆ ਹੈ ਅਤੇ ਮੈਂ ਜਾਣਦਾ ਹਾਂ ਕਿ ਤੂੰ ਹਾਲੇ ਜਿਉਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਹੁਣ ਮੈਨੂੰ ਮਰਨ ਦੇਹ ਕਿਉਂਜੋ ਮੈਂ ਤੇਰਾ ਮੂੰਹ ਵੇਖ ਲਿਆ ਹੈ ਕਿ ਤੂੰ ਅਜੇ ਜੀਉਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਹੁਣ ਮੈਨੂੰ ਮਰਨ ਦੇ ਕਿਉਂ ਜੋ ਮੈਂ ਤੇਰਾ ਮੂੰਹ ਵੇਖ ਲਿਆ ਹੈ ਕਿ ਤੂੰ ਅਜੇ ਜੀਉਂਦਾ ਹੈ।