Genesis 46:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਫ਼ਿਰਊਨ ਤੁਹਾਨੂੰ ਸੱਦੇਗਾ, ਉਹ ਤੁਹਾਨੂੰ ਪੁੱਛੇਗਾ, ‘ਤੁਸੀਂ ਕੀ ਕੰਮ ਕਰਦੇ ਹੋ?’
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇਗਾ ਕੀ ਫ਼ਿਰਊਨ ਤੁਹਾਨੂੰ ਬੁਲਾਏ ਅਰ ਆਖੇ ਕੀ ਤੁਹਾਡਾ ਕੰਮ ਕੀ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਫ਼ਿਰਊਨ ਤੁਹਾਨੂੰ ਬੁਲਾਏ ਅਤੇ ਪੁੱਛੇ ਕਿ ਤੁਸੀਂ ਕੀ ਕੰਮ ਕਰਦੇ ਹੋ?