Genesis 46:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੇਰੇ ਨਾਲ ਮਿਸਰ ਜਾਵਾਂਗਾ। ਅਤੇ ਮੈਂ ਤੈਨੂੰ ਮਿਸਰ ਵਿੱਚੋਂ ਇੱਕ ਵਾਰ ਫ਼ੇਰ ਬਾਹਰ ਕੱਢ ਲਿਆਵਾਂਗਾ। ਤੇਰੀ ਮੌਤ ਮਿਸਰ ਵਿੱਚ ਹੋਵੇਗੀ, ਪਰ ਯੂਸੁਫ਼ ਤੇਰੇ ਨਾਲ ਹੋਵੇਗਾ ਜਦੋਂ ਤੂੰ ਮਰੇਂਗਾ ਉਹ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਵੱਲ ਉਤਰਨ ਤੋਂ ਨਾ ਡਰ ਕਿਉਂਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਸੰਗ ਮਿਸਰ ਵਿੱਚ ਉਤਾਰਾਂਗਾ ਅਰ ਮੈਂ ਤੈਨੂੰ ਸੱਚ ਮੁਚ ਫੇਰ ਉਤਾਹਾਂ ਲੈ ਆਵਾਂਗਾ ਅਰ ਯੂਸੁਫ਼ ਤੇਰੀਆਂ ਅੱਖਾਂ ਉੱਤੇ ਆਪਣਾ ਹੱਥ ਧਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।