Genesis 46:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨਾਲ ਉਨ੍ਹਾਂ ਦੇ ਸਾਰੇ ਪਸ਼ੂ ਅਤੇ ਹੋਰ ਸਾਰੀਆਂ ਚੀਜ਼ਾਂ ਵੀ ਸਨ ਜਿਹੜੀਆਂ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦੀਆਂ ਸਨ। ਇਸ ਲਈ ਇਸਰਾਏਲ ਆਪਣੇ ਸਾਰੇ ਬੱਚਿਆਂ ਅਤੇ ਆਪਣੇ ਪਰਿਵਾਰ ਨਾਲ ਮਿਸਰ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਆਪਣੇ ਡੰਗਰ ਅਰ ਆਪਣਾ ਅਸਬਾਬ ਜਿਹੜਾ ਉਨ੍ਹਾਂ ਨੇ ਕਨਾਨ ਦੇਸ ਵਿੱਚ ਕਮਾਇਆ ਸੀ ਲਿਆ ਅਰ ਯਾਕੂਬ ਅਰ ਉਸ ਦੀ ਸਾਰੀ ਅੰਸ ਉਸ ਦੇ ਸੰਗ ਮਿਸਰ ਵਿੱਚ ਆਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਆਪਣੇ ਪਸ਼ੂ ਅਤੇ ਆਪਣਾ ਸਾਰਾ ਸਮਾਨ ਜਿਹੜਾ ਉਨ੍ਹਾਂ ਨੇ ਕਨਾਨ ਦੇਸ਼ ਵਿੱਚ ਕਮਾਇਆ ਸੀ, ਲੈ ਲਿਆ ਅਤੇ ਯਾਕੂਬ ਅਤੇ ਉਸ ਦਾ ਸਾਰਾ ਵੰਸ਼ ਉਸ ਦੇ ਨਾਲ ਮਿਸਰ ਵਿੱਚ ਆਇਆ