Genesis 46:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਨਾਲ ਉਸ ਦੇ ਪੁੱਤਰ ਅਤੇ ਪੋਤਰੇ, ਉਸ ਦੀਆਂ ਧੀਆਂ ਅਤੇ ਪੋਤਰੀਆਂ ਸਨ। ਉਸ ਦਾ ਸਾਰਾ ਪਰਿਵਾਰ ਉਸ ਦੇ ਨਾਲ ਮਿਸਰ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਉਹ ਆਪਣੇ ਪੁੱਤ੍ਰ ਅਰ ਪੋਤ੍ਰੇ ਧੀਆਂ ਅਰ ਪੋਤੀਆਂ ਅਰ ਆਪਣੀ ਸਾਰੀ ਅੰਸ ਆਪਣੇ ਸੰਗ ਲੈ ਕੇ ਮਿਸਰ ਵਿੱਚ ਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਉਹ ਆਪਣੇ ਪੁੱਤਰ-ਧੀਆਂ, ਪੋਤੇ-ਪੋਤੀਆਂ ਅਤੇ ਆਪਣਾ ਸਾਰਾ ਵੰਸ਼ ਆਪਣੇ ਨਾਲ ਲੈ ਕੇ ਆਇਆ।