Genesis 46:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪੁੱਤਰਾਂ ਅਤੇ ਉਸ ਦੇ ਪਰਿਵਾਰ ਵਾਲੇ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਗਏ, ਉਨ੍ਹਾਂ ਦੇ ਨਾਮ ਇਹ ਹਨ: ਰਊਬੇਨ ਯਾਕੂਬ ਦਾ ਪਹਿਲਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਏਹ ਹਨ ਜਿਹੜੇ ਮਿਸਰ ਵਿੱਚ ਆਏ ਯਾਕੂਬ ਅਰ ਉਸਦਾ ਪੁੱਤ੍ਰ ਰਊਬੇਨ ਉਸਦਾ ਪਲੋਠਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ, ਜਿਹੜੇ ਮਿਸਰ ਵਿੱਚ ਆਏ: ਯਾਕੂਬ ਅਤੇ ਉਸ ਦਾ ਪਹਿਲੌਠਾ ਪੁੱਤਰ ਰਊਬੇਨ।