Genesis 47:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯੂਸੁਫ਼ ਨੇ ਆਖਿਆ, “ਮੈਨੂੰ ਆਪਣੇ ਪਸ਼ੂ ਦੇ ਦਿਉ ਅਤੇ ਮੈਂ ਤੁਹਾਨੂੰ ਅਨਾਜ ਦੇ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੂਸੁਫ਼ ਨੇ ਆਖਿਆ, ਆਪਣੇ ਮਾਲ ਡੰਗਰ ਦਿਓ ਅਰ ਜੇ ਚਾਂਦੀ ਮੁੱਕ ਗਈ ਹੈ ਤਾਂ ਮੈਂ ਤੁਹਾਨੂੰ ਡੰਗਰਾਂ ਦੇ ਬਦਲੇ ਅੰਨ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਸੁਫ਼ ਨੇ ਆਖਿਆ, ਆਪਣੇ ਮਾਲ ਡੰਗਰ ਦਿਓ ਅਤੇ ਜੇ ਚਾਂਦੀ ਮੁੱਕ ਗਈ ਹੈ ਤਾਂ ਮੈਂ ਤੁਹਾਨੂੰ ਪਸ਼ੂਆਂ ਦੇ ਬਦਲੇ ਅੰਨ੍ਹ ਦਿਆਂਗਾ।