Genesis 47:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲੋਕਾਂ ਨੇ ਆਪਣੇ ਪਸ਼ੂਆਂ ਅਤੇ ਘੋੜਿਆਂ ਅਤੇ ਹੋਰ ਸਾਰੇ ਜਾਨਵਰਾਂ ਬਦਲੇ ਅਨਾਜ ਖਰੀਦ ਲਿਆ। ਅਤੇ ਉਸ ਸਾਲ, ਯੂਸੁਫ਼ ਨੇ ਉਨ੍ਹਾਂ ਦੇ ਪਸ਼ੂ ਲੈ ਲਏ ਅਤੇ ਉਨ੍ਹਾਂ ਨੂੰ ਅਨਾਜ ਦੇ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ ਅਤੇ ਡੰਗਰਾਂ ਅਤੇ ਇੱਜੜਾਂ ਅਤੇ ਖੋਤਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਵਰਹੇ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ, ਪਸ਼ੂਆਂ, ਇੱਜੜਾਂ ਅਤੇ ਗਧਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਸਾਲ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ।