Genesis 47:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਫ਼ਿਰਊਨ ਦੇ ਸਾਹਮਣੇ ਆਪਣੇ ਭਰਾਵਾਂ ਵਿੱਚੋਂ ਪੰਜਾਂ ਦੀ ਚੋਣ ਕੀਤੀ ਕਿ ਉਹ ਉਸ ਦੇ ਨਾਲ ਰਹਿਣ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਆਪਣੇ ਸਭਨਾਂ ਭਰਾਵਾਂ ਵਿੱਚੋਂ ਪੰਜ ਮਨੁੱਖ ਲੈ ਕੇ ਫ਼ਿਰਊਨ ਦੇ ਸਨਮੁੱਖ ਖੜੇ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸਨੇ ਆਪਣੇ ਭਰਾਵਾਂ ਵਿੱਚੋਂ ਪੰਜ ਮਨੁੱਖ ਲੈ ਕੇ ਫ਼ਿਰਊਨ ਦੇ ਸਨਮੁਖ ਖੜ੍ਹੇ ਕੀਤੇ।