Genesis 47:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਸਾਰੇ ਲੋਕ ਫ਼ਿਰਊਨ ਦੇ ਗੁਲਾਮ ਹੋ ਗਏ। ਮਿਸਰ ਵਿੱਚ ਹਰ ਥਾਂ ਲੋਕ ਫ਼ਿਰਊਨ ਦੇ ਗੁਲਾਮ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਲੋਕਾਂ ਨੂੰ ਮਿਸਰ ਦੀ ਇੱਕ ਹੱਦ ਤੋਂ ਦੂਜੀ ਹੱਦ ਤੀਕ ਨਗਰਾਂ ਵਿੱਚ ਇੱਕਠਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਨੇ ਉਨ੍ਹਾਂ ਲੋਕਾਂ ਨੂੰ ਮਿਸਰ ਦੀ ਇੱਕ ਹੱਦ ਤੋਂ ਦੂਜੀ ਹੱਦ ਤੱਕ, ਨਗਰਾਂ ਵਿੱਚ ਗ਼ੁਲਾਮ ਬਣਾਇਆ।