Genesis 47:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯੂਸੁਫ਼ ਨੇ ਦੇਸ਼ ਵਿੱਚ ਇੱਕ ਕਾਨੂੰਨ ਬਣਾ ਦਿੱਤਾ। ਅਤੇ ਉਹ ਕਾਨੂੰਨ ਅੱਜ ਵੀ ਜਾਰੀ ਹੈ। ਕਾਨੂੰਨ ਆਖਦਾ ਹੈ ਕਿ ਧਰਤੀ ਦੀ ਉਪਜ ਦਾ ਪੰਜਵਾਂ ਹਿੱਸਾ ਫ਼ਿਰਊਨ ਦਾ ਹੈ। ਸਾਰੀ ਜ਼ਮੀਨ ਫ਼ਿਰਊਨ ਦੀ ਹੈ। ਉਹੀ ਜ਼ਮੀਨ ਜਿਹੜੀ ਉਸ ਦੀ ਨਹੀਂ ਹੈ ਉਹ ਜਾਜਕਾਂ ਦੀ ਜ਼ਮੀਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੀਕ ਹੈ ਠਹਿਰਾਇਆ ਭਈ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਕੇਵਲ ਪੁਜਾਰੀਆਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ। ਓਹ ਫ਼ਿਰਊਨ ਦੀ ਨਾ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੱਕ ਹੈ, ਠਹਿਰਾਇਆ ਜੋ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਸਿਰਫ਼ ਜਾਜਕਾਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ। ਓਹ ਫ਼ਿਰਊਨ ਦੀ ਨਾ ਹੋਈ।