Genesis 47:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਮਿਸਰ ਵਿੱਚ ਠਹਿਰ ਗਿਆ। ਉਹ ਗੋਸ਼ਨ ਦੀ ਧਰਤੀ ਉੱਤੇ ਰਹਿ ਗਿਆ। ਉਸ ਦਾ ਪਰਿਵਾਰ ਵੱਧ ਫ਼ੁੱਲ ਕੇ ਬਹੁਤ ਵੱਡਾ ਹੋ ਗਿਆ। ਉਨ੍ਹਾਂ ਨੂੰ ਮਿਸਰ ਵਿੱਚ ਉਹ ਧਰਤੀ ਮਿਲੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲੀ ਮਿਸਰ ਦੀ ਧਰਤੀ ਅਰਥਾਤ ਗੋਸ਼ਨ ਦੀ ਧਰਤੀ ਵਿੱਚ ਰਹੇ ਅਰ ਉਨ੍ਹਾਂ ਨੇ ਉੱਥੇ ਮਿਲਖ ਪਰਾਪਤ ਕੀਤੀ ਅਤੇ ਉੱਥੇ ਓਹ ਬਹੁਤ ਹੀ ਫਲੇ ਅਰ ਵਧੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀ ਮਿਸਰ ਦੀ ਅਤੇ ਗੋਸ਼ਨ ਦੀ ਧਰਤੀ ਵਿੱਚ ਰਹੇ ਅਤੇ ਉਨ੍ਹਾਂ ਨੇ ਉੱਥੇ ਵਿਰਾਸਤ ਪ੍ਰਾਪਤ ਕੀਤੀ ਅਤੇ ਉੱਥੇ ਓਹ ਬਹੁਤ ਹੀ ਫਲੇ ਅਤੇ ਵਧੇ।