Genesis 47:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਮਿਸਰ ਵਿੱਚ 17 ਵਰ੍ਹੇ ਜੀਵਿਆ। ਇਸ ਲਈ ਯਾਕੂਬ 147 ਵਰ੍ਹਿਆ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਾਕੂਬ ਮਿਸਰ ਦੇ ਦੇਸ ਵਿੱਚ ਸਤਾਰਾਂ ਵਰਹੇ ਜੀਵਿਆ ਸੋ ਯਾਕੂਬ ਦੀ ਸਾਰੀ ਉਮਰ ਇੱਕ ਸੌ ਸੰਤਾਲੀ ਵਰਿਹਾਂ ਦੀ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਾਕੂਬ ਮਿਸਰ ਦੇਸ਼ ਵਿੱਚ ਸਤਾਰਾਂ ਸਾਲ ਜਿਉਂਦਾ ਰਿਹਾ, ਸੋ ਯਾਕੂਬ ਦੀ ਸਾਰੀ ਉਮਰ ਇੱਕ ਸੌ ਸੰਤਾਲੀ ਸਾਲ ਦੀ ਹੋਈ।