Genesis 47:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਉਸੇ ਥਾਂ ਦਫ਼ਨਾਉਣਾ ਜਿੱਥੇ ਮੇਰੇ ਪੁਰਖੇ ਦਫ਼ਨ ਹਨ। ਮੈਨੂੰ ਮਿਸਰ ਤੋਂ ਬਾਹਰ ਲੈ ਜਾਵੀਂ ਅਤੇ ਮੈਨੂੰ ਪਰਿਵਾਰ ਦੇ ਕਬਰਸਤਾਨ ਵਿੱਚ ਦਫ਼ਨਾ ਦੇਵੀਂ।” ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਇਕਰਾਰ ਕਰਦਾ ਹਾਂ ਕਿ ਜਿਵੇਂ ਤੁਸੀਂ ਆਖਦੇ ਹੋ ਉਵੇਂ ਹੀ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਮਿਸਰ ਵਿੱਚ ਨਾ ਦੱਬੀਂ। ਪਰ ਜਦ ਮੈਂ ਆਪਣੇ ਪਿਓ ਦਾਦਿਆਂ ਨਾਲ ਲੇਟ ਜਾਂਵਾ ਤਾਂ ਤੂੰ ਮੈਨੂੰ ਮਿਸਰ ਤੋਂ ਬਾਹਰ ਲੈ ਜਾਂਵੀ ਅਰ ਉਨ੍ਹਾਂ ਦੇ ਕਬਰਿਸਤਾਨ ਵਿੱਚ ਮੈਨੂੰ ਦੱਬੀਂ ਤਾਂ ਉਸ ਆਖਿਆ, ਮੈਂ ਤੇਰੇ ਆਖਣ ਦੇ ਅਨੁਸਾਰ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਮਿਸਰ ਵਿੱਚ ਨਾ ਦੱਬੀਂ। ਪਰ ਜਦ ਮੈਂ ਆਪਣੇ ਪਿਓ ਦਾਦਿਆਂ ਨਾਲ ਮਿਲ ਜਾਂਵਾਂ ਤਾਂ ਤੂੰ ਮੈਨੂੰ ਮਿਸਰ ਤੋਂ ਬਾਹਰ ਲੈ ਜਾਵੀਂ ਅਤੇ ਉਨ੍ਹਾਂ ਦੇ ਕਬਰਿਸਤਾਨ ਵਿੱਚ ਮੈਨੂੰ ਦੱਬੀਂ ਤਾਂ ਯੂਸੁਫ਼ ਨੇ ਆਖਿਆ, ਮੈਂ ਤੇਰੇ ਆਖੇ ਦੇ ਅਨੁਸਾਰ ਹੀ ਕਰਾਂਗਾ।