Genesis 47:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਾਕੂਬ ਨੇ ਆਖਿਆ, “ਮੇਰੇ ਨਾਲ ਇਕਰਾਰ ਕਰ।” ਯੂਸੁਫ਼ ਨੇ ਉਹੀ ਕਰਨ ਦੀ ਕਸਮ ਖਾਧੀ। ਫ਼ੇਰ ਇਸਰਾਏਲ ਆਪਣੇ ਬਿਸਤਰੇ ਦੇ ਸਰਾਹਣੇ ਤੇ ਝੁਕ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਆਖਿਆ, ਮੇਰੇ ਨਾਲ ਸੌਂਹ ਖਾਹ ਤਾਂ ਉਸ ਨੇ ਉਸ ਦੇ ਨਾਲ ਸੌਂਹ ਖਾਧੀ ਅਤੇ ਇਸਰਾਏਲ ਆਪਣੇ ਮੰਜੇ ਦੇ ਸਰਹਾਣੇ ਉੱਤੇ ਨਿਉਂ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਆਖਿਆ, ਮੇਰੇ ਨਾਲ ਸਹੁੰ ਖਾ ਤਾਂ ਉਸ ਨੇ ਉਸ ਦੇ ਨਾਲ ਸਹੁੰ ਖਾਧੀ ਅਤੇ ਇਸਰਾਏਲ ਨੇ ਆਪਣੇ ਮੰਜੇ ਦੇ ਸਿਰਹਾਣੇ ਉੱਤੇ ਸਿਰ ਝੁਕਾ ਕੇ ਪ੍ਰਾਰਥਨਾ ਕੀਤੀ।