Genesis 47:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਤੇਰਾ ਪਿਤਾ ਅਤੇ ਤੇਰੇ ਭਰਾ ਤੇਰੇ ਕੋਲ ਆਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਤੇਰਾ ਪਿਤਾ ਅਰ ਤੇਰੇ ਭਰਾ ਤੇਰੇ ਕੋਲ ਆਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਤੇਰਾ ਪਿਤਾ ਅਤੇ ਤੇਰੇ ਭਰਾ ਤੇਰੇ ਕੋਲ ਆਏ ਹਨ।