Genesis 47:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਉਨ੍ਹਾਂ ਲਈ ਮਿਸਰ ਵਿੱਚ ਰਹਿਣ ਵਾਲੀ ਕੋਈ ਵੀ ਥਾਂ ਚੁਣ ਸੱਕਦਾ ਹੈ। ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਦੇ ਦੇ, ਉਨ੍ਹਾਂ ਨੂੰ ਗੋਸ਼ਨ ਦੀ ਧਰਤੀ ਉੱਤੇ ਰਹਿਣ ਦੇ, ਅਤੇ ਜੇ ਉਹ ਮਾਹਰ ਆਜੜੀ ਹਨ ਤਾਂ ਉਹ ਮੇਰੇ ਪਸ਼ੂਆਂ ਦੀ ਦੇਖ-ਭਾਲ ਵੀ ਕਰ ਸੱਕਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਦੇਸ ਤੇਰੇ ਅੱਗੇ ਹੈ। ਆਪਣੇ ਪਿਤਾ ਅਰ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਵਿੱਚ ਵਸਾ ਅਰਥਾਤ ਗੋਸ਼ਨ ਦੇ ਦੇਸ ਵਿੱਚ ਵੱਸਣ ਦੇਹ ਅਤੇ ਜੇਕਰ ਤੂੰ ਜਾਣਦਾ ਹੈ ਭਈ ਉਨ੍ਹਾਂ ਵਿੱਚ ਸਿਆਣੇ ਮਨੁੱਖ ਹਨ ਤਾਂ ਉਨ੍ਹਾਂ ਨੂੰ ਮੇਰੇ ਮਾਲ ਡੰਗਰ ਉੱਤੇ ਮੁਖ਼ਤਿਆਰ ਠਹਿਰਾ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਦੇਸ਼ ਤੇਰੇ ਅੱਗੇ ਹੈ। ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਵਿੱਚ ਵਸਾ ਅਰਥਾਤ ਗੋਸ਼ਨ ਦੇ ਦੇਸ਼ ਵਿੱਚ ਵੱਸਣ ਦੇ ਅਤੇ ਜੇਕਰ ਤੂੰ ਜਾਣਦਾ ਹੈਂ ਜੋ ਉਨ੍ਹਾਂ ਵਿੱਚ ਸਿਆਣੇ ਮਨੁੱਖ ਹਨ ਤਾਂ ਉਨ੍ਹਾਂ ਨੂੰ ਮੇਰੇ ਮਾਲ ਡੰਗਰ ਉੱਤੇ ਠਹਿਰਾ ਦੇ।