Genesis 48:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਸਮੇਂ ਬਾਦ, ਯੂਸੁਫ਼ ਨੂੰ ਪਤਾ ਲੱਗਿਆ ਕਿ ਉਸ ਦਾ ਪਿਤਾ ਬਹੁਤ ਬਿਮਾਰ ਸੀ। ਇਸ ਲਈ ਯੂਸੁਫ਼ ਨੇ ਆਪਣੇ ਦੋਹਾਂ ਪੁੱਤਰਾਂ, ਮਨੱਸ਼ਹ ਅਤੇ ਇਫ਼ਰਾਈਮ ਨੂੰ ਨਾਲ ਲਿਆ ਅਤੇ ਆਪਣੇ ਪਿਤਾ ਵੱਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਏਹਨਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ ਤੁਹਾਡਾ ਪਿਤਾ ਬੀਮਾਰ ਹੈ ਤਾਂ ਉਸ ਨੇ ਆਪਣੇ ਦੋਹਾਂ ਪੁੱਤ੍ਰਾਂ ਮਨੱਸ਼ਹ ਅਰ ਇਫ਼ਰਾਏਮ ਨੂੰ ਆਪਣੇ ਸੰਗ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਝ ਦਿਨਾਂ ਤੋਂ ਬਾਅਦ ਇਹ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ, ਤੁਹਾਡਾ ਪਿਤਾ ਬਿਮਾਰ ਹੈ। ਤਦ ਉਸ ਨੇ ਆਪਣੇ ਦੋਹਾਂ ਪੁੱਤਰਾਂ ਮਨੱਸ਼ਹ ਅਤੇ ਇਫ਼ਰਾਈਮ ਨੂੰ ਆਪਣੇ ਨਾਲ ਲਿਆ।