Genesis 48:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਸੁਫ਼ ਨੇ ਮੁੰਡਿਆਂ ਨੂੰ ਇਸਰਾਏਲ ਦੀ ਗੋਦੀ ਵਿੱਚੋਂ ਚੁੱਕ ਲਿਆ ਅਤੇ ਉਹ ਉਸ ਦੇ ਪਿਤਾ ਅੱਗੇ ਧਰਤੀ ਉੱਤੇ ਝੁਕ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਪਣੇ ਗੋਡਿਆਂ ਵਿੱਚੋਂ ਕੱਢਿਆ ਅਰ ਆਪਣਾ ਮੂੰਹ ਧਰਤੀ ਤੀਕ ਨਿਵਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਪਣੇ ਗੋਡਿਆਂ ਵਿੱਚੋਂ ਕੱਢਿਆ ਅਤੇ ਆਪਣਾ ਮੂੰਹ ਧਰਤੀ ਤੱਕ ਨਿਵਾਇਆ