Genesis 48:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਇਫ਼ਰਾਈਮ ਨੂੰ ਆਪਣੇ ਸੱਜੇ ਪਾਸੇ ਅਤੇ ਮਨੱਸ਼ਹ ਨੂੰ ਆਪਣੇ ਖੱਬੇ ਪਾਸੇ ਬਿਠਾਇਆ। (ਇਸ ਤਰ੍ਹਾਂ, ਇਫ਼ਰਾਈਮ ਇਸਰਾਏਲ ਦੇ ਖੱਬੇ ਪਾਸੇ ਸੀ ਅਤੇ ਮਨੱਸ਼ਹ ਇਸਰਾਏਲ ਦੇ ਸੱਜੇ ਪਾਸੇ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੂਸੁਫ਼ ਨੇ ਉਨ੍ਹਾਂ ਦੋਹਾਂ ਨੂੰ ਲਿਆ। ਇਫ਼ਰਾਏਮ ਨੂੰ ਆਪਣੇ ਸੱਜੇ ਹੱਥ ਨਾਲ ਇਸਰਾਏਲ ਦੇ ਖੱਬੇ ਪਾਸੇ ਅਰ ਮਨੱਸ਼ਹ ਨੂੰ ਆਪਣੇ ਖੱਬੇ ਹੱਥ ਨਾਲ ਇਸਰਾਏਲ ਦੇ ਸੱਜੇ ਪਾਸੇ ਲਿਆਂਦਾ ਅਰ ਉਸਦੇ ਨੇੜੇ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੂਸੁਫ਼ ਨੇ ਉਨ੍ਹਾਂ ਦੋਹਾਂ ਨੂੰ ਲਿਆ, ਇਫ਼ਰਾਈਮ ਨੂੰ ਆਪਣੇ ਸੱਜੇ ਹੱਥ ਨਾਲ ਇਸਰਾਏਲ ਦੇ ਖੱਬੇ ਪਾਸੇ, ਅਤੇ ਮਨੱਸ਼ਹ ਨੂੰ ਆਪਣੇ ਖੱਬੇ ਹੱਥ ਨਾਲ ਇਸਰਾਏਲ ਦੇ ਸੱਜੇ ਪਾਸੇ ਲਿਆਂਦਾ ਅਤੇ ਉਸ ਦੇ ਨੇੜੇ ਕੀਤਾ।