Genesis 48:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਸਰਾਏਲ ਨੇ ਆਪਣੇ ਹੱਥ ਵੱਧਾ ਕੇ ਆਪਣਾ ਸੱਜਾ ਹੱਥ ਛੋਟੇ ਮੁੰਡੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ। ਫ਼ੇਰ ਇਸਰਾਏਲ ਨੇ ਆਪਣਾ ਖੱਬਾ ਹੱਥ ਵੱਡੇ ਮੁੰਡੇ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਆਪਣਾ ਹੱਥ ਮਨੱਸ਼ਹ ਉੱਤੇ ਰੱਖਿਆ ਭਾਵੇਂ ਮਨੱਸ਼ਹ ਪਹਿਲੋਠਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਨੇ ਆਪਣਾ ਸੱਜਾ ਹੱਥ ਲੰਮਾ ਕਰਕੇ ਇਫ਼ਰਾਏਮ ਦੇ ਸਿਰ ਉੱਤੇ ਜਿਹੜਾ ਨਿੱਕਾ ਪੁੱਤ੍ਰ ਸੀ ਧਰਿਆ ਅਰ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ। ਉਸ ਜਾਣਬੁੱਝ ਕੇ ਆਪਣੇ ਹੱਥ ਐਉਂ ਧਰੇ ਕਿਉਂਜੋ ਮਨੱਸ਼ਹ ਪਲੌਠਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ, ਜਿਹੜਾ ਛੋਟਾ ਪੁੱਤਰ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਮਨੱਸ਼ਹ ਪਹਿਲੌਠਾ ਸੀ।