Genesis 48:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇਸਰਾਏਲ ਨੇ ਯੂਸੁਫ਼ ਨੂੰ ਅਸੀਸ ਦਿੱਤੀ ਅਤੇ ਆਖਿਆ, “ਮੇਰੇ ਪੁਰਖਿਆਂ, ਅਬਰਾਹਾਮ ਅਤੇ ਇਸਹਾਕ ਨੇ, ਸਾਡੇ ਪਰਮੇਸ਼ੁਰ ਦੀ ਉਪਾਸਨਾ ਕੀਤੀ ਸੀ। ਅਤੇ ਉਸ ਪਰਮੇਸ਼ੁਰ ਨੇ ਸਾਰੀ ਉਮਰ ਮੇਰੀ ਅਗਵਾਈ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨ ਮੁੱਖ ਮੇਰਾ ਪਿਤਾ ਅਬਰਾਹਾਮ ਅਰ ਇਸਹਾਕ ਚੱਲਦੇ ਰਹੇ ਅਰ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੀਕ ਮੇਰੀ ਪਾਲਣਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,