Genesis 48:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਦੂਤ ਸੀ, ਜਿਸਨੇ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ ਸੀ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਨ੍ਹਾਂ ਮੁੰਡਿਆਂ ਨੂੰ ਅਸੀਸ ਦੇਵੇ। ਹੁਣ ਇਨ੍ਹਾਂ ਮੁੰਡਿਆਂ ਨੂੰ ਮੇਰਾ ਅਤੇ ਸਾਡੇ ਪੁਰਖਿਆਂ ਅਬਰਾਹਾਮ ਅਤੇ ਇਸਹਾਕ ਦਾ ਨਾਮ ਮਿਲੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਵੱਧ ਫ਼ੁੱਲ ਕੇ ਧਰਤੀ ਦੇ ਮਹਾਨ ਪਰਿਵਾਰ ਅਤੇ ਕੌਮਾਂ ਬਨਣ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੇਰਾ ਛੁਡਾਉਣ ਵਾਲਾ ਹੈ ਸੋ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਰ ਉਨ੍ਹਾਂ ਨੂੰ ਮੇਰਾ ਨਾਉਂ ਅਰ ਮੇਰੇ ਪਿਤਾ ਅਬਰਾਹਾਮ ਅਰ ਇਸਹਾਕ ਦੇ ਨਾਉਂ ਤੋਂ ਬੁਲਾਇਆ ਜਾਵੇ ਅਰ ਉਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ।