Genesis 48:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੂਸੁਫ਼ ਆਇਆ, ਕਿਸੇ ਨੇ ਯਾਕੂਬ ਨੂੰ ਆਖਿਆ “ਤੇਰਾ ਪੁੱਤਰ ਯੂਸੁਫ਼ ਤੈਨੂੰ ਮਿਲਣ ਆਇਆ ਹੈ।” ਇਸਰਾਏਲ ਉਨ੍ਹਾਂ ਨੂੰ ਵੇਖਕੇ ਬਹੁਤ ਜ਼ਿਆਦੇ ਪ੍ਰਸੰਨ ਹੋਇਆ ਅਤੇ ਬਿਸਤਰੇ ਤੋਂ ਉੱਠ ਕੇ ਬੈਠ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਸੇ ਨੇ ਯਾਕੂਬ ਨੂੰ ਦੱਸਿਆ ਕਿ ਵੇਖੋ ਤੁਹਾਡਾ ਪੁੱਤ੍ਰ ਯੂਸੁਫ਼ ਤੁਹਾਡੇ ਕੋਲ ਆਉਂਦਾ ਹੈ ਤਾਂ ਇਸਰਾਏਲ ਆਪਣੇ ਤਾਈਂ ਤਕੜਾ ਕਰ ਕੇ ਆਪਣੇ ਮੰਜੇ ਉੱਤੇ ਬੈਠ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸੇ ਨੇ ਯਾਕੂਬ ਨੂੰ ਦੱਸਿਆ, ਵੇਖੋ ਤੁਹਾਡਾ ਪੁੱਤਰ ਯੂਸੁਫ਼ ਤੁਹਾਡੇ ਕੋਲ ਆਉਂਦਾ ਹੈ। ਤਦ ਇਸਰਾਏਲ ਆਪਣੇ ਆਪ ਨੂੰ ਤਕੜਾ ਕਰ ਕੇ ਆਪਣੇ ਮੰਜੇ ਉੱਤੇ ਬੈਠ ਗਿਆ।