Genesis 48:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਦੇਖ, ਮੇਰੇ ਦੇਹਾਂਤ ਦਾ ਸਮਾਂ ਤਕਰੀਬਨ ਆ ਚੁੱਕਾ ਹੈ। ਪਰ ਪਰਮੇਸ਼ੁਰ ਹਾਲੇ ਵੀ ਤੁਹਾਡੇ ਨਾਲ ਹੋਵੇਗਾ। ਉਹ ਤੁਹਾਨੂੰ ਤੁਹਾਡੇ ਪੁਰਖਿਆਂ ਦੀ ਧਰਤੀ ਉੱਤੇ ਜਾਣ ਵਿੱਚ ਅਗਵਾਈ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ ਵੇਖੋ ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਰ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ ਵਿੱਚ ਮੁੜ ਲੈ ਆਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ਼ ਵਿੱਚ ਮੁੜ ਲੈ ਆਵੇਗਾ।