Genesis 48:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੈਨੂੰ ਤੇਰੇ ਭਰਾਵਾਂ ਨੂੰ ਦਿੱਤੇ ਨਾਲੋਂ, ਇੱਕ ਭਾਗ ਵੱਧ ਦਿੱਤਾ ਹੈ। ਮੈਂ ਤੈਨੂੰ ਉਹ ਪਰਬਤ ਦਿੱਤਾ ਜਿਹੜਾ ਮੈਂ ਅਮੋਰੀ ਲੋਕਾਂ ਤੋਂ ਮੇਰੀ ਤਲਵਾਰ ਅਤੇ ਮੇਰੇ ਧਨੁੱਖ ਨਾਲ ਲਿਆ ਸੀ। ਮੈਂ ਧਰਤੀ ਦੇ ਉਸ ਭਾਗ ਲਈ ਲੜਨ ਦੀ ਖਾਤਰ ਆਪਣੀ ਤਲਵਾਰ ਆਪਣੇ ਧਨੁਖ ਦੀ ਵਰਤੋਂ ਕੀਤੀ ਸੀ ਅਤੇ ਮੈਂ ਜਿੱਤ ਗਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਤੈਨੂੰ ਤੇਰੇ ਭਰਾਵਾਂ ਤੋਂ ਵੱਧ ਇੱਕ ਪਹਾੜੀ ਇਲਾਕਾ ਦਿੱਤਾ ਹੈ ਜਿਹੜਾ ਮੈਂ ਆਪਣੀ ਤੇਗ ਅਤੇ ਧਣੁੱਖ ਨਾਲ ਅਮੋਰੀਆਂ ਦੇ ਹੱਥੋਂ ਖੋਇਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਤੈਨੂੰ ਤੇਰੇ ਭਰਾਵਾਂ ਤੋਂ ਵੱਧ ਇੱਕ ਉਪਜਾਊ ਇਲਾਕਾ ਦਿੱਤਾ ਹੈ, ਜਿਹੜਾ ਮੈਂ ਯੁੱਧ ਵਿੱਚ ਆਪਣੀ ਤਲਵਾਰ ਅਤੇ ਧਣੁੱਖ ਨਾਲ ਅਮੋਰੀਆਂ ਦੇ ਹੱਥੋਂ ਲੈ ਲਿਆ ਸੀ।