Genesis 48:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਕਨਾਨ ਦੀ ਧਰਤੀ ਉੱਤੇ ਲੂਜ਼ ਵਿਖੇ, ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਪ੍ਰਗਟਿਆ। ਪਰਮੇਸ਼ੁਰ ਨੇ ਮੈਨੂੰ ਉੱਥੇ ਅਸੀਸ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਨੇ ਯੂਸੁਫ਼ ਨੂੰ ਆਖਿਆ, ਸਰਬਸ਼ਕਤੀਮਾਨ ਪਰਮੇਸ਼ੁਰ ਨੇ ਮੈਨੂੰ ਕਨਾਨ ਦੇਸ ਵਿੱਚ ਲੂਜ਼ ਕੋਲ ਦਰਸ਼ਨ ਦਿੱਤਾ ਅਤੇ ਮੈਨੂੰ ਬਰਕਤ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਯੂਸੁਫ਼ ਨੂੰ ਆਖਿਆ, ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੈਨੂੰ ਕਨਾਨ ਦੇਸ਼ ਵਿੱਚ ਲੂਜ਼ ਕੋਲ ਦਰਸ਼ਣ ਦਿੱਤਾ ਅਤੇ ਮੈਨੂੰ ਬਰਕਤ ਦਿੱਤੀ