Genesis 48:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੈਨੂੰ ਆਖਿਆ, ‘ਮੈਂ ਤੈਨੂੰ ਵੱਡਾ ਪਰਿਵਾਰ ਬਣਾ ਦਿਆਂਗਾ। ਮੈਂ ਤੈਨੂੰ ਬਹੁਤ ਔਲਾਦ ਦੇਵਾਂਗਾ ਅਤੇ ਤੁਸੀਂ ਮਹਾਨ ਲੋਕ ਬਣੋਂਗੇ। ਇਹ ਧਰਤੀ ਸਦਾ ਤੁਹਾਡੇ ਪਰਿਵਾਰ ਦੀ ਹੋਵੇਗੀ।’
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਨੂੰ ਆਖਿਆ ਵੇਖ ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਰ ਤੈਥੋਂ ਢੇਰ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਮਗਰੋਂ ਏਹ ਦੇਸ ਸਦਾ ਲਈ ਤੇਰੀ ਅੰਸ ਦੀ ਮਿਲਖ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਨੂੰ ਆਖਿਆ, ਵੇਖ, ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਤੇ ਤੈਥੋਂ ਬਹੁਤ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਬਾਅਦ ਇਹ ਦੇਸ਼ ਸਦਾ ਲਈ ਤੇਰੇ ਵੰਸ਼ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ।