Genesis 48:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਹੁਣ ਤੇਰੇ ਦੋ ਪੁੱਤਰ ਹਨ। ਇਨ੍ਹਾਂ ਪੁੱਤਰਾਂ ਦਾ ਜਨਮ ਮੇਰੇ ਆਉਣ ਤੋਂ ਪਹਿਲਾਂ ਇੱਥੇ ਮਿਸਰ ਦੇਸ਼ ਵਿੱਚ ਹੋਇਆ ਸੀ। ਤੇਰੇ ਦੋਵੇਂ ਪੁੱਤਰ, ਇਫ਼ਰਾਈਮ ਅਤੇ ਮਨੱਸ਼ਹ ਮੇਰੇ ਆਪਣੇ ਪੁੱਤਰਾਂ ਵਰਗੇ ਹੋਣਗੇ। ਉਹ ਮੇਰੇ ਲਈ ਰਊਬੇਨ ਅਤੇ ਸਿਮਓਨ ਵਰਗੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੇਰੇ ਦੋ ਪੁੱਤ੍ਰ ਜਿਹੜੇ ਤੈਥੋਂ ਮਿਸਰ ਦੇਸ ਵਿੱਚ ਮੇਰੇ ਮਿਸਰ ਵਿੱਚ ਤੇਰੇ ਕੋਲ ਆਉਣ ਤੋਂ ਪਹਿਲਾਂ ਜੰਮੇ ਮੇਰੇ ਹਨ। ਰਊਬੇਨ ਅਰ ਸ਼ਿਮਓਨ ਵਾਂਙੁ ਇਫ਼ਰਾਏਮ ਅਰ ਮਨੱਸ਼ਹ ਮੇਰੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੇਰੇ ਦੋਵੇਂ ਪੁੱਤਰ ਜਿਹੜੇ ਮਿਸਰ ਵਿੱਚ ਮੇਰੇ ਆਉਣ ਤੋਂ ਪਹਿਲਾਂ ਪੈਦਾ ਹੋਏ ਸਨ, ਉਹ ਮੇਰੇ ਹੀ ਹਨ। ਰਊਬੇਨ ਅਤੇ ਸ਼ਿਮਓਨ ਵਾਂਗੂੰ ਇਫ਼ਰਾਈਮ ਅਤੇ ਮਨੱਸ਼ਹ ਮੇਰੇ ਹੀ ਪੁੱਤਰ ਹਨ,