Genesis 48:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਹ ਦੋਵੇਂ ਮੁੰਡੇ ਮੇਰੇ ਪੁੱਤਰ ਹੋਣਗੇ। ਮੇਰੀ ਹਰ ਚੀਜ਼ ਵਿੱਚ ਇਨ੍ਹਾਂ ਦਾ ਹਿੱਸਾ ਹੋਵੇਗਾ। ਪਰ ਜੇ ਤੇਰੇ ਹੋਰ ਪੁੱਤਰ ਹੋਏ ਤਾਂ ਉਹ ਤੇਰੇ ਪੁੱਤਰ ਹੋਣਗੇ। ਪਰ ਉਹ ਇਫ਼ਰਾਈਮ ਅਤੇ ਮਨੱਸ਼ਹ ਲਈ ਪੁੱਤਰਾਂ ਵਰਗੇ ਹੋਣਗੇ-ਅਰਥਾਤ, ਭਵਿੱਖ ਵਿੱਚ ਉਹ ਇਫ਼ਰਾਈਮ ਅਤੇ ਮਨੱਸ਼ਹ ਦੀ ਸਾਰੀ ਜਾਇਦਾਦ ਦਾ ਹਿੱਸਾ ਵੰਡਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਪਿੱਛੋਂ ਜਿਹੜੀ ਅੰਸ ਤੈਥੋਂ ਜੰਮੇਗੀ ਉਹ ਤੇਰੀ ਹੋਵੇਗੀ ਉਹ ਆਪਣੀ ਮਿਲਖ ਵਿੱਚ ਆਪਣੇ ਭਰਾਵਾਂ ਦੇ ਨਾਉਂ ਤੋਂ ਪੁਕਾਰੀ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਬਾਅਦ ਜਿਹੜੀ ਸੰਤਾਨ ਤੈਥੋਂ ਪੈਦਾ ਹੋਵੇਗੀ, ਉਹ ਤੇਰੀ ਹੋਵੇਗੀ। ਪਰ ਓਹ ਆਪਣੇ ਹਿੱਸੇ ਦੀ ਵੰਡ ਵਿੱਚ ਆਪਣੇ ਭਰਾਵਾਂ ਦੇ ਨਾਮ ਤੋਂ ਪੁਕਾਰੀ ਜਾਵੇਗੀ।