Genesis 48:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਦਨ ਅਰਾਮ ਤੋਂ ਸਫ਼ਰ ਕਰਦੇ ਹੋਏ ਰਾਖੇਲ ਦਾ ਦੇਹਾਂਤ ਹੋ ਗਿਆ ਸੀ। ਇਸ ਨੇ ਮੈਨੂੰ ਬਹੁਤ ਉਦਾਸ ਕੀਤਾ। ਉਹ ਕਨਾਨ ਦੀ ਧਰਤੀ ਉੱਤੇ ਮਰੀ ਸੀ। ਅਸੀਂ ਹਾਲੇ ਅਫ਼ਰਾਤ ਵੱਲ ਸਫ਼ਰ ਕਰ ਰਹੇ ਸਾਂ। ਮੈਂ ਉਸ ਨੂੰ ਉਸੇ ਅਫ਼ਰਾਤ ਦੇ ਰਸਤੇ ਉੱਤੇ ਦਫ਼ਨ ਕਰ ਦਿੱਤਾ ਸੀ।” (ਅਫ਼ਰਾਤ ਬੇਤਲਹਮ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜਦ ਪਦਨ ਤੋਂ ਆ ਰਿਹਾ ਸੀ ਤਾਂ ਰਸਤੇ ਵਿੱਚ ਜਾਂ ਅਫਰਾਤ ਥੋੜੀ ਦੂਰ ਰਹਿ ਗਿਆ ਕਨਾਨ ਦੇ ਦੇਸ ਵਿੱਚ ਰਾਖੇਲ ਮੇਰੇ ਕੋਲ ਮਰ ਗਈ ਅਰ ਮੈਂ ਉਸ ਨੂੰ ਉੱਥੇ ਹੀ ਅਫ਼ਰਾਤ ਦੇ ਰਸਤੇ ਵਿੱਚ ਦੱਬ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਪਦਨ ਤੋਂ ਆ ਰਿਹਾ ਸੀ, ਤਦ ਰਸਤੇ ਵਿੱਚ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿ ਗਿਆ ਸੀ ਤਾਂ ਕਨਾਨ ਦੇਸ਼ ਵਿੱਚ ਰਾਖ਼ੇਲ ਮੇਰੇ ਸਾਹਮਣੇ ਮਰ ਗਈ ਅਤੇ ਮੈਂ ਉਸ ਨੂੰ ਉੱਥੇ ਹੀ ਅਫਰਾਥ ਜੋ ਬੈਤਲਹਮ ਵੀ ਅਖਵਾਉਂਦਾ ਹੈ, ਦੇ ਰਸਤੇ ਵਿੱਚ ਦਫ਼ਨਾ ਦਿੱਤਾ।