Genesis 48:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਨੇ ਯੂਸੁਫ਼ ਦੇ ਪੁੱਤਰਾਂ ਵੱਲ ਵੇਖਿਆ। ਇਸਰਾਏਲ ਨੇ ਆਖਿਆ, “ਇਹ ਮੁੰਡੇ ਕੌਣ ਹਨ?”
Punjabi Bible 2016 - ਪਵਿੱਤਰ ਬਾਈਬਲ O.V.
ਏਹੋ ਹੀ ਬੈਤਲਹਮ ਹੈ। ਫੇਰ ਇਸਰਾਏਲ ਨੇ ਯੂਸੁਫ਼ ਦੇ ਪੁੱਤ੍ਰਾਂ ਨੂੰ ਵੇਖ ਕੇ ਆਖਿਆ, ਏਹ ਕੌਣ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹੋ ਹੀ ਬੈਤਲਹਮ ਹੈ। ਫੇਰ ਇਸਰਾਏਲ ਨੇ ਯੂਸੁਫ਼ ਦੇ ਪੁੱਤਰਾਂ ਨੂੰ ਵੇਖ ਕੇ ਆਖਿਆ, ਇਹ ਕੌਣ ਹਨ?